ਕਰਤਾਰਪੁਰ : ਭਿਆਨਕ ਸੜਕ ਹਾਦਸੇ ਵਿਚ 3 ਮੌਤਾਂ, 1 ਗੰਭੀਰ ਜ਼ਖਮੀ

ਕਰਤਾਰਪੁਰ : ਭਿਆਨਕ ਸੜਕ ਹਾਦਸੇ ਵਿਚ 3 ਮੌਤਾਂ, 1 ਗੰਭੀਰ ਜ਼ਖਮੀ

ਜਲੰਧਰ ਨੇੜੇ ਕਰਤਾਰਪੁਰ ਵਿਚ ਭਿਆਨਕ ਸੜਕ ਹਾਦਸੇ ਵਿਚ 3 ਜਣਿਆ ਦੀ ਮੌਤ ਅਤੇ 1 ਗੰਭੀਰ ਜ਼ਖਮੀ ਹੋ ਗਿਆ। ਅੱਜ ਦੁਪਹਿਰੇ ਜੰਗੇ ਆਜ਼ਾਦੀ ਸਮਾਰਕ ਜੀਟੀ ਰੋਡ ਦੇ ਸਾਹਮਣੇ ਇਕ ਮੋਟਰਸਾਈਕਲ ਉਤੇ ਸਵਾਰ ਚਾਰ ਵਿਅਕਤੀ ਸਾਹਮਣਿਓਂ ਆ ਰਹੇ ਟਰੱਕ ਨਾਲ ਟਕਰਾ ਗਏ। ਹਾਦਸੇ ਵਿਚ ਵਿਚ 2 ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ 1 ਨੇ ਸਿਵਲ ਹਸਪਤਾਲ ਕਰਤਾਰਪੁਰ ਲੈਜਾਂਦੇ ਸਮੇਂ ਰਸਤੇ ਵਿਚ ਦਮ ਤੋੜ ਦਿੱਤਾ। ਜ਼ਖਮੀ 1 ਵਿਅਕਤੀ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿਤਾ ਗਿਆ। ਮੌਕੇ ਉਤੇ ਪੁਜੇ ਥਾਣਾ ਕਰਤਾਰਪੁਰ ਤੋਂ ਤਫ਼ਤੀਸ਼ੀ ਅਫਸਰ ਕਾਬੁਲ ਸਿੰਘ ਨੇ ਦੋਵਾਂ ਵਾਹਨਾਂ ਨੂੰ ਕਬਜੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

सच की शक्ति

सच की शक्ति

Leave a Reply

Your email address will not be published. Required fields are marked *

Social Media Auto Publish Powered By : XYZScripts.com
shares
Wordpress Social Share Plugin powered by Ultimatelysocial
WhatsApp chat